Punjab Cabinet Meeting News : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 3 ਅਪ੍ਰੈਲ ਨੂੰ ਯਾਨੀ ਭਲਕੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉਤੇ ਸਵੇਰੇ 10.40 ਵਜੇ ਇਹ ਮੀਟਿੰਗ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ।
ਦੱਸ ਦੇਈਏ ਕਿ 26 ਮਾਰਚ ਨੂੰ ਮਾਨ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਗਿਆ ਸੀ।
- PTC NEWS