Punjab DA Hike: ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਦੀਵਾਲੀ ਦਾ ਤੋਹਫ਼ਾ
DA Hike: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਮੁਲਜ਼ਮਾਂ ਦੇ DA ਵਿੱਚ 4 ਫੀਸਦੀ ਵਾਧਾ ਕੀਤਾ ਗਿਆ ਹੈ। ਜਿਸ ਦਾ ਲਾਭ ਪੰਜਾਬ ਦੇ ਸਾਢੇ 6 ਲੱਖ ਕਰਮਚਾਰੀਆਂ ਨੂੰ ਹੋਵੇਗਾ। ਇਹ ਵਧਿਆ DA ਪਹਿਲੀ ਨਵੰਬਰ ਤੋਂ ਲਾਗੂ ਹੋਵੇਗਾ।
ਦੀਵਾਲੀ ਦੇ ਮੌਕੇ 'ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ।
01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ…
— Bhagwant Mann (@BhagwantMann) October 30, 2024
- PTC NEWS