Transfers of Tehsildars and Naib Tehsildars : ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ , ਵੱਡੇ ਪੱਧਰ 'ਤੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ
Transfers of Tehsildars and Naib Tehsildars : ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ।
ਦਰਅਸਲ ਪੰਜਾਬ ਵਿਚ ਵੱਡੇ ਪੱਧਰ 'ਤੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਹੋਏ ਹਨ। ਜਿਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿਚ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰ ਸ਼ਾਮਲ ਹਨ।
- PTC NEWS