Punjab Playway School New Guidelines : ਪੰਜਾਬ ਸਰਕਾਰ ਨੇ ਪਲੇਅਵੇਅ ਸਕੂਲਾਂ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼, ਪਾਲਣਾ ਨਾ ਹੋਣ ’ਤੇ ਹੋਵੇਗੀ ਇਹ ਵੱਡੀ ਕਾਰਵਾਈ
Punjab Playway School New Guidelines : ਪੰਜਾਬ ਸਰਕਾਰ ਵੱਲੋਂ ਪਲੇਅਵੇਅ ਸਕੂਲਾਂ ਲਈ ਨਵੀਆਂ ਗਾਇਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਵਿਸਥਾਰ ਨਾਲ ਸਾਂਝੀ ਕੀਤੀ ਗਈ ਹੈ। ਇਨ੍ਹਾਂ ਹੀ ਨਹੀਂ ਜੇਕਰ ਕਿਸੇ ਨੇ ਵੀ ਇਨ੍ਹਾਂ ਦਿਸ਼ਾ ਨਿਰਦੇਸ਼ ਦੀ ਪਾਲਣਾ ਨਹੀਂ ਕੀਤੀ ਤਾਂ ਉਸ ਪਲੇਅਵੇਅ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਵੱਲੋਂ ਪਲੇਅਵੇਅ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼
ਇਹ ਵੀ ਪੜ੍ਹੋ : PRTC Bus Strike Latest News : ਨਵੇਂ ਸਾਲ ਦੀ ਸ਼ੁਰੂਆਤ ’ਚ ਸਫ਼ਰ ਕਰਨ ਵਾਲੇ ਹੋਣਗੇ ਪਰੇਸ਼ਾਨ; ਇੰਨ੍ਹੇ ਦਿਨਾਂ ਤੱਕ ਰਹੇਗਾ ਬੱਸਾਂ ਦਾ ਚੱਕਾ ਜਾਮ
- PTC NEWS