PSEB 8th, 10th And 12th DateSheet : ਪੰਜਾਬ ਦੇ ਅਠਵੀਂ, ਦਸਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਦੇ ਲਈ ਅਹਿਮ ਖਬਰ; ਪੇਪਰ ਦੀਆਂ ਤਰੀਕਾਂ ਦਾ ਐਲਾਨ
PSEB 8th, 10th And 12th DateSheet : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸੁਰੂ ਕਰਵਾਈ ਜਾਣੀ ਹੈ।
ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।
ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ।
ਅੱਠਵੀਂ ਸ਼੍ਰੇਣੀ ਦੇ ਇਮਤਿਹਾਨ 19 ਫਰਵਰੀ ਤੋਂ 7 ਮਾਰਚ ਤੱਕ
ਦਸਵੀਂ ਸ਼੍ਰੇਣੀ ਦੇ ਇਮਤਿਹਾਨ 10 ਮਾਰਚ ਤੋਂ 4 ਅਪ੍ਰੈਲ ਤੱਕ
ਬਾਰ੍ਹਵੀਂ ਸ਼੍ਰੇਣੀ ਦੇ ਇਮਤਿਹਾਨ 19 ਫ਼ਰਵਰੀ ਤੋਂ 4 ਅਪ੍ਰੈਲ ਤੱਕ
- PTC NEWS