Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚਣਗੇ। ਇੱਥੇ ਉਹ ਆਉਣ ਵਾਲੀਆਂ ਚੋਣਾਂ ਸਬੰਧੀ ਅਕਾਲੀ ਆਗੂਆਂ ਨਾਲ ਮੀਟਿੰਗ ਕਰਨਗੇ। ਪਾਰਟੀ ਦੀਆਂ ਨੀਤੀਆਂ ਬਾਰੇ ਨੌਜਵਾਨਾਂ ਨੂੰ ਜਾਣਕਾਰੀ ਦੇਣਗੇ। ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਅੱਜ ਨੌਜਵਾਨਾਂ ਲਈ ਵੱਡੇ ਐਲਾਨ ਕਰਨ ਜਾ ਰਹੇ ਹਨ।<iframe src=https://www.facebook.com/plugins/video.php?height=314&href=https://www.facebook.com/ptcnewsonline/videos/1087715478904301/&show_text=true&width=560&t=0 width=560 height=429 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਸੁਖਬੀਰ ਸਿੰਘ ਬਾਦਲ ਪਿੰਡ ਆਲਮਗੀਰ ਸਥਿਤ ਤਾਜ ਰਿਜ਼ੋਰਟ ਪਹੁੰਚਣਗੇ। ਸੁਖਬੀਰ ਬਾਦਲ ਦੀ ਫੇਰੀ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।