Sun, Dec 22, 2024
Whatsapp

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z ਸੁਰੱਖਿਆ : ਸੂਤਰ

Punjab News : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜ਼ੈਡ ਸੁਰੱਖਿਆ ਛੱਡ ਦਿੱਤੇ ਜਾਣ ਦੀ ਖ਼ਬਰ ਹੈ।

Reported by:  PTC News Desk  Edited by:  KRISHAN KUMAR SHARMA -- November 13th 2024 10:00 AM -- Updated: November 13th 2024 03:46 PM
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z ਸੁਰੱਖਿਆ : ਸੂਤਰ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z ਸੁਰੱਖਿਆ : ਸੂਤਰ

Punjab News : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜ਼ੈਡ ਸੁਰੱਖਿਆ ਛੱਡ ਦਿੱਤੇ ਜਾਣ ਦੀ ਖ਼ਬਰ ਹੈ।

ਜਾਣਕਾਰੀ ਅਨਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਜ਼ੈਡ ਸੁਰੱਖਿਆ ਵਾਪਸ ਕਰਨ ਲਈ ਪੱਤਰ ਭੇਜ ਰਹੇ ਸਨ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਜਦੋਂ ਪਿਛਲੇ ਸਮੇਂ ਦੌਰਾਨ ਉਨ੍ਹਾਂ ਤੋਂ ਸੁਰੱਖਿਆ ਵਾਪਸ ਲਈ ਸੀ ਕੇਂਦਰ ਸਰਕਾਰ ਨੇ ਜੈਡ ਸੁਰੱਖਿਆ ਮੁਹੱਈਆ ਕਰਵਾਈ ਸੀ।

ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ Z ਸਿਕਿਉਰਟੀ ਦੇ ਕਰੀਬ 15 ਤੋਂ 20 ਮੁਲਾਜ਼ਮ ਤੈਨਾਤ ਸਨ।

- PTC NEWS

Top News view more...

Latest News view more...

PTC NETWORK