Yudh Nashian Virudh March : 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਰਾਜਪਾਲ ਗੁਲਾਬ ਚੰਦ ਕਟਾਰੀਆ ਪੰਜਾਬ ’ਚ ਕੱਢਣਗੇ ਪੈਦਲ ਮਾਰਚ
Punjab Governor Paidal Yatra : ਪੰਜਾਬ ਭਰ ’ਚ ਸੀਐੱਮ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲਈ ਸਰਕਾਰ ਵੱਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਵੀ ਚਲਾਈ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ’ਚ ਪੈਦਲ ਯਾਤਰਾ ਕੱਢੀ ਜਾਵੇਗੀ।
ਮਿਲੀ ਜਾਣਕਾਰੀ ਮੁਤਾਬਿਕ ਇਹ ਯਾਤਰਾ 3 ਅਪ੍ਰੈਲ ਤੋਂ 8 ਅਪ੍ਰੈਲ ਤੱਕ ਹੋਵੇਗੀ। ਜੋ ਕਿ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਵੇਗੀ।
ਇਹ ਹੈ ਪੂਰਾ ਪਲਾਨ
ਇਹ ਵੀ ਪੜ੍ਹੋ : Wagah Border Retreat Ceremony News : ਅਟਾਰੀ-ਵਾਹਘਾ ਸਰਹੱਦ 'ਤੇ ਰਿਟਰੀਟ ਸਮਾਰੋਹ ਦਾ ਬਦਲਿਆ ਸਮਾਂ; ਜਾਣੋ ਕਾਰਨ
- PTC NEWS