Thu, Apr 3, 2025
Whatsapp

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪ੍ਰਵੇਜ਼ ਮੁਸ਼ੱਰਫ ਨੂੰ ਲੱਗੀ ਅਣਜਾਣ ਬਿਮਾਰੀ

Reported by:  PTC News Desk  Edited by:  Shanker Badra -- October 01st 2018 04:32 PM -- Updated: October 02nd 2018 03:50 PM
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪ੍ਰਵੇਜ਼ ਮੁਸ਼ੱਰਫ ਨੂੰ ਲੱਗੀ ਅਣਜਾਣ ਬਿਮਾਰੀ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪ੍ਰਵੇਜ਼ ਮੁਸ਼ੱਰਫ ਨੂੰ ਲੱਗੀ ਅਣਜਾਣ ਬਿਮਾਰੀ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪ੍ਰਵੇਜ਼ ਮੁਸ਼ੱਰਫ ਨੂੰ ਲੱਗੀ ਅਣਜਾਣ ਬਿਮਾਰੀ:ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪ੍ਰਵੇਜ਼ ਮੁਸ਼ੱਰਫ ਇੱਕ ਅਣਜਾਣ ਬਿਮਾਰੀ ਦੀ ਲਪੇਟ ਵਿੱਚ ਆ ਗਏ ਹਨ।ਜਿਸ ਕਰਕੇ ਉਹ ਦਿਨੋ ਦਿਨ ਕਮਜ਼ੋਰ ਹੁੰਦੇ ਜਾ ਰਹੇ ਹਨ।ਜਾਣਕਾਰੀ ਅਨੁਸਾਰ ਮੁਸ਼ੱਰਫ ਦੇ ਕਰੀਬੀ ਅਤੇ ਉਨ੍ਹਾਂ ਦੇ ਪਾਰਟੀ ਆਲ ਪਾਕਿਸਤਾਨ ਮੁਸਲਿਮ ਲੀਗ ਦੇ ਨੇਤਾ ਡਾ. ਮੁਹੰਮਦ ਅਮਜ਼ਦ ਨੇ ਇਸ ਬਿਮਾਰੀ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁਸ਼ੱਰਫ ਪਿਛਲੇ ਦੋ ਸਾਲਾਂ ਤੋਂ ਦੁਬਾਈ ਵਿਚ ਰਹਿ ਹਨ ਕਿਉਂਕਿ ਪਾਕਿਸਤਾਨ 'ਚ ਉਨ੍ਹਾਂ 'ਤੇ ਦੇਸ਼ ਧ੍ਰੋਹ ਦਾ ਮਾਮਲਾ ਚੱਲ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਮੁਸ਼ੱਰਫ ਨੇ ਸਾਲ 2016 'ਚ ਪਾਕਿਸਤਾਨ ਛੱਡ ਦਿੱਤਾ ਸੀ। -PTCNews


Top News view more...

Latest News view more...

PTC NETWORK