ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਫੜ੍ਹਨ ਵਾਲਾ ਪਾਕਿਸਤਾਨੀ ਕਮਾਂਡਰ ਢੇਰ
ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਫੜ੍ਹਨ ਵਾਲਾ ਪਾਕਿਸਤਾਨੀ ਕਮਾਂਡਰ ਢੇਰ:ਭਾਰਤੀ ਹਵਾਈ ਫੌਜ ਦੇ ਪਾਇਲਟ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੂੰ ਫੜ੍ਹਨ ਵਾਲੇ ਪਾਕਿਸਤਾਨੀ ਕਮਾਂਡਰ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ ਹੈ। ਜਿਸ ਨੇ ਅਭਿਨੰਦਨ ਨੂੰ ਹਿਰਾਸਤ ਵਿੱਚ ਲੈਣ ਸਮੇਂ ਤਸੀਹੇ ਦਿੱਤੇ ਸਨ।
[caption id="attachment_331136" align="aligncenter" width="300"] ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਫੜ੍ਹਨ ਵਾਲਾ ਪਾਕਿਸਤਾਨੀ ਕਮਾਂਡਰ ਢੇਰ[/caption]
ਮਿਲੀ ਜਾਣਕਾਰੀ ਅਨੁਸਾਰ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਸੈਨਾ ਦੁਆਰਾ ਜੰਗਬੰਦੀ ਦੀ ਉਲੰਘਣਾ ਕਰਕੇ ਗੋਲੀਬਾਰੀ ਕੀਤੀ ਗਈ ਸੀ। ਜਿਸ ਤੋਂ ਬਾਅਦ ਭਾਰਤੀ ਸੁਰੱਖਿਆ ਬਲਾਂ ਵੱਲੋਂ ਜਵਾਬੀ ਗੋਲੀਬਾਰੀ 'ਚ ਸੂਬੇਦਾਰ ਸੁਭਦਰ ਅਹਿਮਦ ਖਾਨ ਮਾਰਿਆ ਗਿਆ ਹੈ।
[caption id="attachment_331137" align="aligncenter" width="300"]
ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਫੜ੍ਹਨ ਵਾਲਾ ਪਾਕਿਸਤਾਨੀ ਕਮਾਂਡਰ ਢੇਰ[/caption]
ਦੱਸ ਦੇਈਏ ਕਿ ਇਸ ਸਾਲ ਫਰਵਰੀ 'ਚ ਪੁਲਵਾਮਾ ਹਮਲੇ ਤੋਂ ਬਾਅਦ ਹਵਾਈ ਫੌਜ ਦੇ ਪਾਇਲਟ ਅਭਿਨੰਦਨ ਦਾ ਜਹਾਜ਼ ਪਾਕਿਸਤਾਨ 'ਚ ਕਰੈਸ ਹੋ ਗਿਆ ਸੀ, ਜਿਸ ਤੋਂ ਬਾਅਦ ਪਾਕਿਸਤਾਨੀ ਆਰਮੀ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
-PTCNews