Sun, Mar 16, 2025
Whatsapp

ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਨਜ਼ਦੀਕ ਨਾਬਾਲਿਗ ਲੜਕੀ ਨਾਲ ਹੋਇਆ ਬਲਾਤਕਾਰ

Reported by:  PTC News Desk  Edited by:  Shanker Badra -- January 25th 2019 10:16 AM
ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਨਜ਼ਦੀਕ ਨਾਬਾਲਿਗ ਲੜਕੀ ਨਾਲ ਹੋਇਆ ਬਲਾਤਕਾਰ

ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਨਜ਼ਦੀਕ ਨਾਬਾਲਿਗ ਲੜਕੀ ਨਾਲ ਹੋਇਆ ਬਲਾਤਕਾਰ

ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਨਜ਼ਦੀਕ ਨਾਬਾਲਿਗ ਲੜਕੀ ਨਾਲ ਹੋਇਆ ਬਲਾਤਕਾਰ:ਪਟਿਆਲਾ : ਪੰਜਾਬ ਅੰਦਰ ਨਾਬਾਲਿਗ ਲੜਕੀਆਂ ਨਾਲ ਰੇਪ ਦੀਆਂ ਘਟਨਾਵਾਂ ਲਗਾਤਾਰ ਵੱਧੀਆਂ ਜਾ ਰਹੀਆਂ ਹਨ।ਅਜਿਹਾ ਹੀ ਇੱਕ ਮਾਮਲਾ ਅੱਜ ਪਟਿਆਲਾ 'ਚ ਸਾਹਮਣੇ ਆਇਆ ਹੈ ,ਜਿਥੇ ਇੱਕ ਨਾਬਾਲਿਗ ਲੜਕੀ ਦਰਿੰਦਿਆਂ ਦੀ ਦਰਿੰਦਗੀ ਦਾ ਸ਼ਿਕਾਰ ਹੋਈ ਹੈ। [caption id="attachment_245620" align="aligncenter" width="300"]Patiala sheran wala gate Near Minor Girl Rape
ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਨਜ਼ਦੀਕ ਨਾਬਾਲਿਗ ਲੜਕੀ ਨਾਲ ਹੋਇਆ ਬਲਾਤਕਾਰ[/caption] ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਨਜ਼ਦੀਕ ਭਾਦਸੋਂ ਦੀ ਇੱਕ 16 ਸਾਲ ਨਾਬਾਲਿਗ ਲੜਕੀ ਨਾਲ ਬਲਾਤਕਾਰ ਹੋਇਆ ਹੈ।ਇਸ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਏ ਹਨ। [caption id="attachment_245619" align="aligncenter" width="300"]Patiala sheran wala gate Near Minor Girl Rape
ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਨਜ਼ਦੀਕ ਨਾਬਾਲਿਗ ਲੜਕੀ ਨਾਲ ਹੋਇਆ ਬਲਾਤਕਾਰ[/caption] ਜਾਣਕਾਰੀ ਅਨੁਸਾਰ 3 ਨੌਜਵਾਨ ਲੜਕੀ ਨੂੰ ਵਰਗਲਾ ਕੇ ਆਪਣੇ ਮੋਟਰਸਾਇਕਲ 'ਤੇ ਬਿਠਾ ਕੇ ਪਟਿਆਲਾ ਦੇ ਸ਼ੇਰਾ ਵਾਲਾ ਗੇਟ ਨੇੜੇ ਇੱਕ ਕਮਰੇ ਅੰਦਰ ਲੈ ਗਏ ,ਜਿਥੇ ਇਨ੍ਹਾਂ ਦੋਸ਼ੀਆਂ ਨੇ ਲੜਕੀ ਨੂੰ ਪੀਣ ਵਾਸਤੇ ਕੋਲਡ ਡਰਿੰਕ ਦੇ ਦਿੱਤਾ, ਜਿਸ ਕਾਰਨ ਲੜਕੀ ਬੇਹੋਸ਼ ਹੋ ਗਈ।ਇਸ ਦੌਰਾਨ ਇਨ੍ਹਾਂ ਤਿੰਨੇ ਨੌਜਵਾਨਾਂ ਨੇ ਨਾਬਾਲਿਗ ਲੜਕੀ ਨਾਲ ਬਲਾਤਕਾਰ ਕੀਤਾ। [caption id="attachment_245621" align="aligncenter" width="300"]Patiala sheran wala gate Near Minor Girl Rape
ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਨਜ਼ਦੀਕ ਨਾਬਾਲਿਗ ਲੜਕੀ ਨਾਲ ਹੋਇਆ ਬਲਾਤਕਾਰ[/caption] ਇਸ ਤੋਂ ਬਾਅਦ ਦੋਸ਼ੀ ਪੀੜਤ ਲੜਕੀ ਨੂੰ ਦਵਾਈ ਦਿਵਾਉਣ ਦਾ ਬਹਾਨਾ ਬਣਾ ਕੇ ਸ਼ੇਰਾ ਵਾਲਾ ਗੇਟ ਛੱਡ ਕੇ ਫਰਾਰ ਗਏ ਹਨ।ਪੁਲਿਸ ਨੇ ਅਵਿਨਾਸ ਵਾਸੀ ਲਹਿਰਾ, ਹੈਪੀ ਵਾਸੀ ਪਟਿਆਲਾ, ਇੱਕ ਨਾ-ਮਾਲੂਮ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...

PTC NETWORK