Mon, Mar 17, 2025
Whatsapp

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਵਿਸ਼ੇਸ਼ ਸਜਾਵਟ ,ਦੇਖੋ ਤਸਵੀਰਾਂ

Reported by:  PTC News Desk  Edited by:  Shanker Badra -- January 12th 2019 11:20 AM
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਵਿਸ਼ੇਸ਼ ਸਜਾਵਟ ,ਦੇਖੋ ਤਸਵੀਰਾਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਵਿਸ਼ੇਸ਼ ਸਜਾਵਟ ,ਦੇਖੋ ਤਸਵੀਰਾਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਵਿਸ਼ੇਸ਼ ਸਜਾਵਟ ,ਦੇਖੋ ਤਸਵੀਰਾਂ:ਪਟਨਾ : ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਬਹੁਤ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ।Patna Sahib Nagar Kirtan Palki sahib flowers With Special decorationਓਥੇ ਹੀ ਪਟਨਾ ਸਾਹਿਬ ਵਿਖੇ ਸਜਾਏ ਜਾਣ ਵਾਲੇ ਅਲੌਕਿਕ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਵੀ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਜਾ ਰਹੀ ਹੈ।ਇਨ੍ਹਾਂ ਤਸਵੀਰਾਂ ਰਾਹੀਂ ਸੰਗਤਾਂ ਘਰ ਵਿਚ ਬੈਠ ਕੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ। [caption id="attachment_239549" align="aligncenter" width="300"]Patna Sahib Nagar Kirtan Palki sahib flowers With Special decoration
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਵਿਸ਼ੇਸ਼ ਸਜਾਵਟ ,ਦੇਖੋ ਤਸਵੀਰਾਂ[/caption] ਦੱਸ ਦੇਈਏ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਸਾਹਿਬ ਵਿਖੇ ਹੋਇਆ ਸੀ, ਜਿਸ ਦੌਰਾਨ ਪਟਨਾ ਸਾਹਿਬ ‘ਚ ਮਨਾਇਆ ਜਾਣ ਵਾਲਾ ਸ੍ਰੀ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ‘ਚ ਪ੍ਰਸਿੱਧ ਹੈ।ਇਸ ਗੁਰਦੁਆਰੇ ‘ਚ ਗੁਰੂ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। [caption id="attachment_239548" align="aligncenter" width="300"]Patna Sahib Nagar Kirtan Palki sahib flowers With Special decoration
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਵਿਸ਼ੇਸ਼ ਸਜਾਵਟ ,ਦੇਖੋ ਤਸਵੀਰਾਂ[/caption] ਇਸ ਪ੍ਰਕਾਸ਼ ਪੁਰਬ ਮੌਕੇ ਸਥਾਨਕ ਲੋਕਾਂ ਦੇ ਨਾਲ -ਨਾਲ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ।ਗੁਰਦੁਆਰੇ ਅੰਦਰ ਲੱਗੀ ਰੰਗ ਬਦਲੀ ਰੋਸ਼ਨੀ ਲੋਕਾਂ ਨੂੰ ਆਪਣੇ ਵੱਲ ਖਿੱਚ ਰਹੀ ਹੈ।ਜਿਸ ਦੌਰਾਨ ਉੱਮੀਦ ਕੀਤੀ ਜਾ ਰਹੀ ਹੈ ਕਿ ਵੱਡੀ ਮਾਤਰਾ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਣਗੀਆਂ। -PTCNews


Top News view more...

Latest News view more...

PTC NETWORK