Sat, Apr 5, 2025
Whatsapp

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਜਤਾਇਆ ਡੂੰਘਾ ਦੁੱਖ, ਕਿਹਾ ਉਨ੍ਹਾਂ ਦਾ ਜਾਣਾ ਇੱਕ ਯੁੱਗ ਦਾ ਅੰਤ ਹੋਣਾ ਹੈ

Reported by:  PTC News Desk  Edited by:  Joshi -- August 16th 2018 06:03 PM -- Updated: August 16th 2018 06:21 PM
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਜਤਾਇਆ ਡੂੰਘਾ ਦੁੱਖ, ਕਿਹਾ ਉਨ੍ਹਾਂ ਦਾ ਜਾਣਾ ਇੱਕ ਯੁੱਗ ਦਾ ਅੰਤ ਹੋਣਾ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਜਤਾਇਆ ਡੂੰਘਾ ਦੁੱਖ, ਕਿਹਾ ਉਨ੍ਹਾਂ ਦਾ ਜਾਣਾ ਇੱਕ ਯੁੱਗ ਦਾ ਅੰਤ ਹੋਣਾ ਹੈ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੇਸ਼ ਦੇ ਮੌਜੂਦਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡੂੰਘਾ ਦੁੱਖ ਵਿਅਕਤ ਕੀਤਾ।

ਸੋਸ਼ਲ ਮੀਡੀਆ ਦੇ ਟਵਿੱਟਰ 'ਤੇ ਟਵੀਟ ਜ਼ਰੀਏ ਆਪਣੀਆਂ ਸੰਜੀਦਾ ਭਾਵਨਾਵਾਂ ਨੂੰ ਵਿਅਕਤ ਕਰਦੇ ਹੋਏ ਕਿਹਾ ਕਿ ਅਟਲ ਜੀ ਨੇ ਆਪਣਾ ਆਪ ਪੂਰੇ ਰਾਸ਼ਟਰ ਨੁੰ ਸਮਰਪਿਤ ਕਰ ਦਿੱਤਾ ਸੀ। ਉਹ ਨਿਸ਼ਬਦ ਹਨ ਕਿ ਇੱਕ ਬਾਕਮਾਲ ਸਿਆਸਤਦਾਨ ਨੇ ਇਸ ਜਹਾਨ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਦੇ ਜਾਣ ਨਾਲ ਇੱਕ ਯੁੱਗ ਦਾ ਅੰਤ ਹੋਇਆ ਹੈ। —PTC News

Top News view more...

Latest News view more...

PTC NETWORK