Thu, Dec 19, 2024
Whatsapp

ਸੰਗਰੂਰ -ਪਟਿਆਲਾ ਰੋਡ 'ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ

Reported by:  PTC News Desk  Edited by:  Shanker Badra -- February 08th 2021 09:52 AM -- Updated: February 08th 2021 09:56 AM
ਸੰਗਰੂਰ -ਪਟਿਆਲਾ ਰੋਡ 'ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ

ਸੰਗਰੂਰ -ਪਟਿਆਲਾ ਰੋਡ 'ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ

ਸੰਗਰੂਰ -ਪਟਿਆਲਾ ਰੋਡ 'ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ:ਭਵਾਨੀਗੜ : ਪੰਜਾਬ ‘ਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੜ੍ਹੋ ਹੋਰ ਖ਼ਬਰਾਂ : ਰਿਹਾਨਾ ਤੇ ਕਿਸਾਨਾਂ ਖਿਲਾਫ਼ ਟਵੀਟ ਕਰਨ ਵਾਲੇ ਬਾਲੀਵੁੱਡ ਸਿਤਾਰਿਆਂ ਨੂੰ ਜੈਜ਼ੀ ਬੀ ਨੇ ਦਿੱਤਾ ਠੋਕਵਾਂ ਜਵਾਬ [caption id="attachment_472998" align="aligncenter" width="700"]PRTC and Canter between collision at Channon bus stand, driver and passengers injured ਸੰਗਰੂਰ -ਪਟਿਆਲਾ ਰੋਡ 'ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ[/caption] ਆਏ ਦਿਨ ਕਈ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਭਿਆਨਕ ਸੜਕ ਹਾਦਸਾ ਅੱਜ ਸੰਗਰੂਰ -ਪਟਿਆਲਾ ਰੋਡ 'ਤੇ ਵਾਪਰਿਆ ਹੈ। [caption id="attachment_472996" align="aligncenter" width="700"]PRTC and Canter between collision at Channon bus stand, driver and passengers injured ਸੰਗਰੂਰ -ਪਟਿਆਲਾ ਰੋਡ 'ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ[/caption] ਜਾਣਕਾਰੀ ਅਨੁਸਾਰ ਅੱਜ ਸਵੇਰੇ ਅਚਾਨਕ ਪਈ ਸੰਘਣੀ ਧੁੰਦ ਦੇ ਕਾਰਨ ਸੰਗਰੂਰ -ਪਟਿਆਲਾ ਰੋਡ 'ਤੇ ਚੰਨੋਂ ਬੱਸ ਸਟੈਂਡ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਅੱਧੀ ਦਰਜਨ ਦੇ ਕਰੀਬ ਵਾਹਨ ਚਪੇਟ 'ਚਆਏ ਹਨ। [caption id="attachment_472997" align="aligncenter" width="700"]PRTC and Canter between collision at Channon bus stand, driver and passengers injured ਸੰਗਰੂਰ -ਪਟਿਆਲਾ ਰੋਡ 'ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ ਇਸ ਹਾਦਸੇ ਦੌਰਾਨ ਬੱਸ ਡਰਾਈਵਰ ਗੰਭੀਰ ਜ਼ਖਮੀ 'ਤੇ ਚਾਰ ਸਵਾਰੀਆਂ ਵੀ ਜ਼ਖਮੀ ਹੋਈਆਂ ਹਨ ,ਉਨ੍ਹਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਦਾਖਲਕਰਵਾਇਆ ਗਿਆ ਹੈ। -PTCNews


Top News view more...

Latest News view more...

PTC NETWORK