ਡਾ. ਐੱਸ.ਪੀ.ਸਿੰਘ ਓਬਰਾਏ ਚੰਨੀ ਸਰਕਾਰ ਦਾ ਸਲਾਹਕਾਰ ਨਿਯੁਕਤ
ਚੰਡੀਗੜ੍ਹ - ਇਕ ਪ੍ਰਸਿੱਧ ਪਰਉਪਕਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ.ਐੱਸ.ਪੀ.ਸਿੰਘ ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਬਾਰੇ ਪੰਜਾਬ ਸਰਕਾਰ ਦਾ ਆਨਰੇਰੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਚੰਨੀ ਸਰਕਾਰ ਨੇ ਡਾ. ਐੱਸ. ਪੀ. ਐੱਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਦੇ ਸਬੰਧਤ ਵਿੱਚ ਪੰਜਾਬ ਸਰਕਾਰ ਦਾ ਸਲਾਹਕਾਰ ਨਿਯੁਕਤ ਕਰ ਲਿਆ ਹੈ।
-PTC News