ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ
ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ:ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ।
[caption id="attachment_464744" align="aligncenter" width="300"]
ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ[/caption]
ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਕੇਂਦਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ
ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਭਾਜਪਾ ਵੱਲੋਂ ਸਰਕਾਰ ਉਪਰ ਲਾਏ ਜਾ ਰਹੇ ਦੋਸ਼ਾਂ ਤਹਿਤ ਸੂਬੇ ਦੇ ਹਾਲਾਤਾਂ ਉਪਰ ਚਰਚਾ ਹੋਵੇਗੀ।
[caption id="attachment_464742" align="aligncenter" width="186"]
ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ[/caption]
ਇਸ ਦੇ ਨਾਲ ਹੀ ਮੀਟਿੰਗ ਵਿਚ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਉਪਰ ਵੀ ਚਰਚਾ ਹੋਵੇਗੀ।
[caption id="attachment_464743" align="aligncenter" width="300"]
ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ[/caption]
ਦੱਸ ਦੇਈਏ ਕਿ ਮੰਤਰੀ ਮੰਡਲ ਅਗਲੇ ਮਹੀਨੇ ਨਗਰ ਨਿਗਮਾਂ ਦੀਆਂ ਸੰਭਾਵੀ ਹੋ ਰਹੀਆਂ ਚੋਣਾਂ ਉਪਰ ਵੀਚਰਚਾ ਹੋ ਸਕਦੀ ਹੈ।
-PTCNews