Sat, Mar 15, 2025
Whatsapp

ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਖ਼ਾਸ ਤੋਹਫ਼ਾ

Reported by:  PTC News Desk  Edited by:  Jagroop Kaur -- March 08th 2021 06:08 PM -- Updated: March 08th 2021 06:13 PM
ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਖ਼ਾਸ ਤੋਹਫ਼ਾ

ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਖ਼ਾਸ ਤੋਹਫ਼ਾ

ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ 19 ਮਾਰਚ, 2021 ਤੋਂ ਅਗਲੇ ਤਿੰਨ ਸਾਲਾਂ ਲਈ ਵਧਾ ਦਿੱਤੀ ਗਈ ਹੈ।Manisha gulati is women panel head ਪੜ੍ਹੋ ਹੋਰ ਖ਼ਬਰਾਂ : ਕਾਂਗਰਸ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਲਾਏ ਗਏ ਧਰਨੇ

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਗੁਲਾਟੀ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ‘ਚ ਕੀਤਾ ਵਾਧਾ , ਪੜ੍ਹੋ ਪੂਰੀ ਜਾਣਕਾਰੀ ਦੱਸਣਯੋਗ ਹੈ ਕਿ ਸਰਕਾਰ ਨੇ ਉਹਨਾਂ ਦੇ ਕੰਮ ਨੂੰ ਦਕੇਹਦੇ ਹੋਏ ਇਸ ਕਾਰਜਕਾਲ ਦੇ ਸਮੇਂ 'ਚ ਵਾਧਾ ਕੀਤਾ ਹੈ। ਮਨੀਸ਼ਾ ਗੁਲਾਟੀ ਲੰਬੇ ਸਮੇਂ ਤੋਂ ਆਪਣੀ ਡਿਊਟੀ ਅਤੇ ਆਪਣਾ ਕਰਤਵ ਬਾਖੂਬੀ ਨਿਭਾਅ ਰਹੇ ਹਨ ਅਤੇ ਲਗਾਤਾਰ ਮਹਿਲਾਵਾਂ ਦੇ ਮੁੱਦੇ ਚੁੱਕਦੇ ਆਏ ਹਨ।

Top News view more...

Latest News view more...

PTC NETWORK