ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਬਾਰੇ ਲਾਲ ਸਿੰਘ ਦਾ ਕਹਿਣਾ ਹੈ ਕਿ ਇਹ ਅਸਤੀਫਾ ਰਾਜ ਵਿੱਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਨੈਤਿਕਤਾ ਦੇ ਆਧਾਰ ਤੇ ਦਿੱਤਾ ਹੈ। ਲਾਲ ਸਿੰਘ ਦਾ ਵੱਡਾ ਬਿਆਨ ਆਇਆ ਹੈ। ਇਹ ਵੀ ਪੜ੍ਹੋ:ਡਰੱਗ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਪਹੁੰਚੇ ਸੁਪਰੀਮ ਕੋਰਟ -PTC News