ਪੰਜਾਬ 'ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ 'ਤੇ ਹੋਈ ਗੜ੍ਹੇਮਾਰੀ, ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ !
ਪੰਜਾਬ 'ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ 'ਤੇ ਹੋਈ ਗੜ੍ਹੇਮਾਰੀ, ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ !,ਰੋਪੜ: ਪੰਜਾਬ 'ਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਬਾਰਿਸ਼ ਅਤੇ ਗੜ੍ਹੇਮਾਰੀ ਦੇਖਣ ਨੂੰ ਮਿਲੀ। ਮਿਲੀ ਜਾਣਕਰੀ ਮੁਤਾਬਕ ਪੂਰੇ ਸੂਬੇ 'ਚ ਬੱਦਲਵਾਈ ਹੋਈ ਪਈ ਅਤੇ ਕਈ ਥਾਵਾਂ 'ਤੇ ਹਲਕੀ ਬੂੰਦਬਾਦੀ ਵੀ ਹੋਈ।
[caption id="attachment_279898" align="aligncenter" width="300"] ਪੰਜਾਬ 'ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ 'ਤੇ ਹੋਈ ਗੜ੍ਹੇਮਾਰੀ, ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ ![/caption]
ਪੰਜਾਬ ਦੇ ਰੋਪੜ ਅਤੇ ਸ੍ਰੀ ਆਨੰਦਪੁਰ ਸਾਹਿਬ 'ਚ ਭਾਰੀ ਬਾਰਿਸ਼ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲ ਜਾਵੇਗੀ ਪਰ ਇਸ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵੀ ਵਧਾ ਦਿੱਤੀਆਂ ਹਨ।
ਹੋਰ ਪੜ੍ਹੋ:ਚੰਡੀਗੜ੍ਹ ‘ਚ ਭਾਰੀ ਮੀਂਹ ਕਾਰਨ ਪਾਣੀ ‘ਚ ਡੁੱਬੀ ਕਾਰ ,ਦੇਖੋ ਕਿਵੇਂ ਕਾਰ ਸਵਾਰ ਲੋਕਾਂ ਨੂੰ ਪਾਣੀ ‘ਚੋਂ ਕੱਢਿਆ ਬਾਹਰ
[caption id="attachment_279899" align="aligncenter" width="300"]
ਪੰਜਾਬ 'ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ 'ਤੇ ਹੋਈ ਗੜ੍ਹੇਮਾਰੀ, ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ ![/caption]
ਦਰਅਸਲ ਖੇਤਾਂ 'ਚ ਕਣਕ ਦੀ ਫਸਲ ਪੱਕੀ ਪਈ ਤੇ ਜ਼ਿਆਦਾ ਬਾਰਿਸ਼ ਕਾਰਨ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ।
-PTC News