Sat, Jan 25, 2025
Whatsapp

ਹਿੰਦੂ ਨੇਤਾਵਾਂ ਦੇ ਕਤਲ ਦੇ ਦੋਸ਼ 'ਚ ਗ੍ਰਿਫਤਾਰ ਸ਼ਾਰਪ-ਸ਼ੂਟਰ ਸ਼ੇਰਾ ਦੀ ਮਾਂ ਦੇ ਬਿਆਨ ਨੇ ਕੀਤਾ ਸਾਰਿਆਂ ਨੂੰ ਹੈਰਾਨ!

Reported by:  PTC News Desk  Edited by:  Joshi -- November 12th 2017 09:52 PM
ਹਿੰਦੂ ਨੇਤਾਵਾਂ ਦੇ ਕਤਲ ਦੇ ਦੋਸ਼ 'ਚ ਗ੍ਰਿਫਤਾਰ ਸ਼ਾਰਪ-ਸ਼ੂਟਰ ਸ਼ੇਰਾ ਦੀ ਮਾਂ ਦੇ ਬਿਆਨ ਨੇ ਕੀਤਾ ਸਾਰਿਆਂ ਨੂੰ ਹੈਰਾਨ!

ਹਿੰਦੂ ਨੇਤਾਵਾਂ ਦੇ ਕਤਲ ਦੇ ਦੋਸ਼ 'ਚ ਗ੍ਰਿਫਤਾਰ ਸ਼ਾਰਪ-ਸ਼ੂਟਰ ਸ਼ੇਰਾ ਦੀ ਮਾਂ ਦੇ ਬਿਆਨ ਨੇ ਕੀਤਾ ਸਾਰਿਆਂ ਨੂੰ ਹੈਰਾਨ!

sharp shooter shera mother statement: ਪਿਛਲੇ ਦਿਨੀਂ ਪੰਜਾਬ 'ਚ ਹੋਏ ਹਿੰਦੂ ਨੇਤਾਵਾਂ ਦੇ ਕਤਲ ਦੇ ਦੋਸ਼ਾਂ 'ਚ ਕਈਆਂ ਦੀਆਂ ਗ੍ਰਿਫਤਾਰੀਆਂ ਹੋਈਆਂ ਅਤੇ ਹਥਿਆਰ ਅਸਲਾ ਵੀ ਬਰਾਮਦ ਕੀਤਾ ਗਿਆ ਹੈ। sharp shooter shera mother statement: ਹਿੰਦੂ ਨੇਤਾਵਾਂ ਦੇ ਕਤਲ ਦੇ ਦੋਸ਼ 'ਚ ਗ੍ਰਿਫਤਾਰਇਹਨਾਂ ਦੋਸ਼ਾਂ 'ਚ ਗ੍ਰਿਫਤਾਰ ਸ਼ਾਰਪ-ਸ਼ੂਟਰ ਹਰਦੀਪ ਸਿੰਘ ਸ਼ੇਰਾ ਦੀ ਮਾਤਾ ਸੁਰਿੰਦਰ ਕੌਰ ਨੇ ਇੱਕ ਅਜਿਹਾ ਬਿਆਨ ਦਿੱਤਾ ਹੈ ਜਿਸਨੇ ਸਾਰਿਆਂ ਨੂੰ ਹੈਰਾਨੀ 'ਚ ਪਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਉਹ ਆਪ ਆਪਣੇ ਪੁੱਤਰ ਹਰਦੀਪ ਸਿੰਘ ਸ਼ੇਰਾ ਦੀ ਗ੍ਰਿਫਤਾਰੀ ਤੋਂ ਹੈਰਾਨ ਹੈ। sharp shooter shera mother statement: ਹਿੰਦੂ ਨੇਤਾਵਾਂ ਦੇ ਕਤਲ ਦੇ ਦੋਸ਼ 'ਚ ਗ੍ਰਿਫਤਾਰsharp shooter shera mother statement: ਸ਼ੇਰਾ ਦੀ ਮਾਤਾ ਸੁਰਿੰਦਰ ਕੌਰ ਮੁਤਾਬਕ ਉਨ੍ਹਾਂ ਨੂੰ ਕੋਈ ਅੰਦਾਜ਼ਾ ਹੀ ਨਹੀਂ ਸੀ ਕਿ ਸ਼ੇਰਾ ਦੀ ਅਜਿਹੇ ਕਿਸੇ ਮਾੜੇ ਕੰਮਾਂ 'ਚ ਕੋਈ ਸ਼ਮੂਲੀਅਤ ਵੀ ਹੈ। ਇਸ ਦੇ ਇਲਾਵਾ ਉਹਨਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਸੀ ਪਤਾ ਕਿ ਸ਼ੇਰਾ ਭਾਰਤ ਆਇਆ ਹੋਇਆ ਹੈ ਅਤੇ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਹੈ। ਉਹਨਾਂ ਕਿਹਾ ਇਹਨਾਂ ਸਭ ਗੱਲਾਂ ਦਾ ਸਿਰਫ ਪੁਲਸ ਕੋਲੋਂ ਹੀ ਪਤਾ ਲੱਗਿਆ ਹੈ। sharp shooter shera mother statement: ਹਿੰਦੂ ਨੇਤਾਵਾਂ ਦੇ ਕਤਲ ਦੇ ਦੋਸ਼ 'ਚ ਗ੍ਰਿਫਤਾਰਤੁਹਾਨੂੰ ਦੱਸ ਦੇਈਏ ਕਿ ਆਰ.ਐੱਸ.ਐੱਸ. ਹਿੰਦੂ ਆਗੂ ਜਗਦੀਸ਼ ਗਗਨੇਜਾ ਅਤੇ ਹੋਰ ਕਈ ਹਿੰਦੂ ਆਗੂਆਂ ਦੇ ਕਤਲ ਦੇ ਮਾਮਲੇ 'ਚ ਮੁੱਖ ਦੋਸ਼ੀ ਹਰਦੀਪ ਸਿੰਘ ਨੂੰ ਸ਼ੇਰਾ ਪੰਜਾਬ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਖੁਲਾਸਾ ਕਰਦਿਆਂ ਕਿਹਾ ਸੀ ਕਿ ਸ਼ਾਰਪ ਸ਼ੂਟਰ ਸ਼ੇਰਾ ਹੀ ਹੈ ਜਿਸਨੇ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਕਤਲਾਂ ਦੀਆਂ ਵਾਰਦਾਤਾ ਨੂੰ ਅੰਜਾਮ ਦਿੱਤਾ ਹੈ। —PTC News


Top News view more...

Latest News view more...

PTC NETWORK