Thu, Dec 26, 2024
Whatsapp

ਸ਼ਾਹੀ ਸ਼ਹਿਰ ਪਟਿਆਲਾ 'ਚ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ

Reported by:  PTC News Desk  Edited by:  Pardeep Singh -- March 20th 2022 08:48 PM -- Updated: March 20th 2022 08:56 PM
ਸ਼ਾਹੀ ਸ਼ਹਿਰ ਪਟਿਆਲਾ 'ਚ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ

ਸ਼ਾਹੀ ਸ਼ਹਿਰ ਪਟਿਆਲਾ 'ਚ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ

ਪਟਿਆਲਾ: ਪੰਜਾਬ ਵਿੱਚ ਦਿਨੋਂ ਦਿਨ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ਵੱਧ ਜਾ ਰਹੀਆ ਹਨ। ਉੱਥੇ ਹੀ ਪਟਿਆਲਾ ਦੇ ਧੀਰੂ ਨਗਰ ਵਿਖੇ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ। ਗੋਲੀਆਂ ਲੱਗਣ ਕਈ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਜ਼ਖਮੀਆਂ ਨੂੰ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। Radaur College Yamunanagar, haryana, crime, रादौरी गांव, रादौर कॉलेज, यमुनानगर ਪੁਲਿਸ ਦਾ ਕਹਿਣਾ ਹੈ ਕਿ ਸੂਚਨਾ ਮਿਲਦੇ ਸਾਰ ਹੀ ਪੁਲਿਸ ਟੀਮ ਪਹੁੰਚ ਗਈ। ਉਨ੍ਹਾਂ ਨੇ ਕਿਹਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਉਸ ਤੋਂ ਬਾਅਦ ਵੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਵ: ਨਿਰਮਲ ਸਿੰਘ ਦੀ ਹੋਈ ਅੰਤਿਮ ਅਰਦਾਸ -PTC News


Top News view more...

Latest News view more...

PTC NETWORK