Wed, Apr 23, 2025
Whatsapp

ਸ਼੍ਰੀਲੰਕਾ: ਕੋਲੰਬੋ ‘ਚ ਸਿਲਸਿਲੇਵਾਰ ਬੰਬ ਧਮਾਕੇ, ਹੁਣ ਤੱਕ 42 ਲੋਕਾਂ ਦੀ ਮੌਤ ਦੀ ਹੋਈ ਪੁਸ਼ਟੀ, ਗਿਣਤੀ ਹੋਰ ਵਧਣ ਦਾ ਖਦਸ਼ਾ

Reported by:  PTC News Desk  Edited by:  Jashan A -- April 21st 2019 11:33 AM
ਸ਼੍ਰੀਲੰਕਾ: ਕੋਲੰਬੋ ‘ਚ ਸਿਲਸਿਲੇਵਾਰ ਬੰਬ ਧਮਾਕੇ, ਹੁਣ ਤੱਕ 42 ਲੋਕਾਂ ਦੀ ਮੌਤ ਦੀ ਹੋਈ ਪੁਸ਼ਟੀ, ਗਿਣਤੀ ਹੋਰ ਵਧਣ ਦਾ ਖਦਸ਼ਾ

ਸ਼੍ਰੀਲੰਕਾ: ਕੋਲੰਬੋ ‘ਚ ਸਿਲਸਿਲੇਵਾਰ ਬੰਬ ਧਮਾਕੇ, ਹੁਣ ਤੱਕ 42 ਲੋਕਾਂ ਦੀ ਮੌਤ ਦੀ ਹੋਈ ਪੁਸ਼ਟੀ, ਗਿਣਤੀ ਹੋਰ ਵਧਣ ਦਾ ਖਦਸ਼ਾ

ਸ਼੍ਰੀਲੰਕਾ: ਕੋਲੰਬੋ ‘ਚ ਸਿਲਸਿਲੇਵਾਰ ਬੰਬ ਧਮਾਕੇ, ਹੁਣ ਤੱਕ 42 ਲੋਕਾਂ ਦੀ ਮੌਤ ਦੀ ਹੋਈ ਪੁਸ਼ਟੀ, ਗਿਣਤੀ ਹੋਰ ਵਧਣ ਦਾ ਖਦਸ਼ਾ,ਕੋਲੰਬੋ: ਸ਼੍ਰੀਲੰਕਾ 'ਚ 5 ਚਰਚ ਅਤੇ 3 ਹੋਟਲਾਂ 'ਚ ਜ਼ਬਰਦਸਤ ਧਮਾਕਾ ਹੋਇਆ ਹੈ। ਨਿਊਜ ਏਜੰਸੀ AFP ਦੇ ਮੁਤਾਬਕ ਇਸ ਧਮਾਕੇ ਵਿੱਚ ਘੱਟ ਤੋਂ ਘੱਟ 42 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਉਥੇ ਹੀ ਕਰੀਬ 300 ਲੋਕਾਂ ਦੇ ਜਖ਼ਮੀ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ।ਇਹਨਾਂ ਥਾਵਾਂ 'ਤੇ ਲੋਕਾਂ ਦਾ ਵੱਡਾ ਜਮਾਵੜਾ ਸੀ, ਜਿਸ ਕਾਰਨ ਜ਼ਖਮੀ ਲੋਕਾਂ ਦੀ ਗਿਣਤੀ ਹੋਰ ਵੱਧ ਹੋ ਸਕਦੀ ਹੈ। ਹੋਰ ਪੜ੍ਹੋ: ਸ਼੍ਰੀਲੰਕਾ: ਰਾਜਧਾਨੀ ਕੋਲੰਬੋ ‘ਚ ਸਿਲਸਿਲੇਵਾਰ ਬੰਬ ਧਮਾਕੇ, ਹੁਣ ਤੱਕ10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਥਾਨਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਟੀਮ ਦੇ ਲੋਕਹੋਏ ਨੁਕਸਾਨ ਦੇ ਬਾਰੇ 'ਚ ਜਾਣਕਾਰੀ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਲੋਕਾਂ 'ਚ ਹਫੜਾ-ਦਫੜੀ ਦਾ ਮਾਹੌਲ ਹੈ। ਪੁਲਸ ਮੌਕੇ 'ਤੇ ਪੁੱਜ ਗਈ ਹੈ।

-PTC News

Top News view more...

Latest News view more...

PTC NETWORK