Fri, May 9, 2025
adv-img

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ 'ਚ ਕਾਹਨੂੰਵਾਨ ਹਲਕੇ ਦੇ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ

img
ਗੁਰਦਾਸਪੁਰ: ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮਹਿੰਮ ਨਿਰੰਤਰ ਜਾਰੀ ਰਹੇਗੀ ਅਤੇ 30 ਜੂਨ ਤਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ...