Tue, Apr 15, 2025
adv-img

ਰਾਜਪੁਰਾ 'ਚ 2 ਬੱਚਿਆਂ ਦੀ ਡਾਇਰੀਆ ਕਾਰਨ ਹੋਈ ਮੌਤ

img
ਰਾਜਪੁਰਾ:  ਰਾਜਪੁਰਾ ਨੇੜਲੇ ਪਿੰਡ ਸ਼ਾਮਦੂ ਕੈਂਪ ਵਿੱਚ ਦਸਤ ਲੱਗਣ ਕਾਰਨ ਦੋ ਬੱਚਿਆਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।ਡਾਇਰੀਆ ਕਾਰਨ ਮਰਨ ਵਾਲਿਆਂ 'ਚ ਤਿੰਨ ਸਾਲ ਦੀ ਬੱਚੀ ਸਿਮਰਨ...