Mon, Mar 31, 2025
adv-img

ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁਖ ਰਾਮ ਦਾ ਦਿਹਾਂਤ

img
ਨਵੀਂ ਦਿੱਲੀ: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁਖ ਰਾਮ ਦਾ ਦੇਹਾਂਤ ਹੋ ਗਿਆ ਹੈ। ਉਹ 94 ਸਾਲ ਦੇ ਸਨ। ਸੁਖ ਰਾਮ ਨੂੰ 7 ਮਈ ਨੂੰ ਨਵੀਂ ਦਿੱਲੀ ਦੇ ਏਮਜ਼ ਵਿੱਚ...