Mon, Apr 14, 2025
Whatsapp

ਤਰਨਜੀਤ ਸਿੰਘ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਵਜੋਂ ਸੰਭਾਲਣਗੇ ਕਾਰਜਭਾਰ

Reported by:  PTC News Desk  Edited by:  Jashan A -- January 15th 2020 09:11 AM
ਤਰਨਜੀਤ ਸਿੰਘ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਵਜੋਂ ਸੰਭਾਲਣਗੇ ਕਾਰਜਭਾਰ

ਤਰਨਜੀਤ ਸਿੰਘ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਵਜੋਂ ਸੰਭਾਲਣਗੇ ਕਾਰਜਭਾਰ

ਤਰਨਜੀਤ ਸਿੰਘ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਵਜੋਂ ਸੰਭਾਲਣਗੇ ਕਾਰਜਭਾਰ,ਨਵੀਂ ਦਿੱਲੀ: ਸ੍ਰੀਲੰਕਾ 'ਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੇ ਤਰਨਜੀਤ ਸਿੰਘ ਸੰਧੂ ਹੁਣ ਅਮਰੀਕਾ 'ਚ ਭਾਰਤ ਦੇ ਰਾਜਦੂਤ ਵਜੋਂ ਕਾਰਜਭਾਰ ਸੰਭਾਲਣਗੇ।ਉਹ ਹਰਸ਼ਵਰਧਨ ਸ਼੍ਰਿਂਗਲਾ ਦੀ ਥਾਂ ਲੈਣਗੇ ਜੋ ਵਿਦੇਸ਼ ਸਕੱਤਰ ਦਾ ਅਹੁਦਾ ਸੰਭਾਲਣਗੇ। https://twitter.com/ANI/status/1217282183125262337?s=20 -PTC News

Top News view more...

Latest News view more...

PTC NETWORK