Wed, Jan 22, 2025
Whatsapp

ਅਧਿਆਪਕਾਂ ਨੇ ਕੈਪਟਨ ਖਿਲਾਫ ਖੋਲ੍ਹਿਆ ਮੋਰਚਾ ,ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਪੁੱਜੇ ਸੈਂਕੜੇ ਅਧਿਆਪਕ

Reported by:  PTC News Desk  Edited by:  Shanker Badra -- July 21st 2018 01:38 PM
ਅਧਿਆਪਕਾਂ ਨੇ ਕੈਪਟਨ ਖਿਲਾਫ ਖੋਲ੍ਹਿਆ ਮੋਰਚਾ ,ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਪੁੱਜੇ ਸੈਂਕੜੇ ਅਧਿਆਪਕ

ਅਧਿਆਪਕਾਂ ਨੇ ਕੈਪਟਨ ਖਿਲਾਫ ਖੋਲ੍ਹਿਆ ਮੋਰਚਾ ,ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਪੁੱਜੇ ਸੈਂਕੜੇ ਅਧਿਆਪਕ

ਅਧਿਆਪਕਾਂ ਨੇ ਕੈਪਟਨ ਖਿਲਾਫ ਖੋਲ੍ਹਿਆ ਮੋਰਚਾ ,ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਪੁੱਜੇ ਸੈਂਕੜੇ ਅਧਿਆਪਕ:ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।Teacher Union From CM Captain Amrinder Singh Home Protestਪਟਿਆਲਾ 'ਚ ਅੱਜ ''ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ'' ਪੰਜਾਬ ਵੱਲੋਂ ਸਰਕਾਰ ਨਾਲ ਚੱਲ ਰਹੀ ਆਰ-ਪਾਰ ਦੀ ਲੜਾਈ ਤਹਿਤ ਆਪਣੇ ਸ਼ੰਘਰਸ ਦੀ ਲੜੀ ਨੂੰ ਅੱਗੇ ਤੋਰਦਿਆਂ ਸੂਬਾ ਪੱਧਰੀ ਪ੍ਰੋਗਰਾਮ ਤਹਿਤ ਸੈਂਕੜੇ ਅਧਿਆਪਕ ਆਪਣੀਆਂ ਹੱਕੀ ਮੰਗਾਂ ਲਈ ਸਥਾਨਕ ਰੇਲਵੇ ਸਟੇਸ਼ਨ ਤੋਂ ਮੋਤੀ ਬਾਗ਼ ਤੱਕ ਰੋਸ ਮੁਜ਼ਾਹਰਾ ਕਰਦਿਆ ਕੈਪਟਨ ਦੇ ਘਰ ਦਾ ਘਿਰਾਓ ਕਰਨ ਲਈ ਰਵਾਨਾ ਹੋਏ ਹਨ।Teacher Union From CM Captain Amrinder Singh Home Protestਉਨ੍ਹਾਂ ਦੀ ਇਹ ਮੰਗ ਹੈ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।Teacher Union From CM Captain Amrinder Singh Home Protest-PTCNews


Top News view more...

Latest News view more...

PTC NETWORK