Sat, Apr 5, 2025
Whatsapp

ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ  

Reported by:  PTC News Desk  Edited by:  Shanker Badra -- April 02nd 2021 10:15 AM
ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ  

ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ  

ਪਟਿਆਲਾ : ਪੰਜਾਬ 'ਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। [caption id="attachment_485785" align="aligncenter" width="300"]Terrible Collision between PRTC bus and canter at Fuhara Chowk, Patiala ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ[/caption] ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਪਟਿਆਲਾ ਵਿਖੇ ਵਾਪਰਿਆ ਹੈ। [caption id="attachment_485784" align="aligncenter" width="300"]Terrible Collision between PRTC bus and canter at Fuhara Chowk, Patiala ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ[/caption] ਪਟਿਆਲਾ ਦੇ ਫੁਹਾਰਾ ਚੌਂਕ ਵਿਖੇ PRTC ਬੱਸ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਗਨੀਮਤ ਇਹ ਰਹੀ ਕਿ ਇਸ ਹਾਦਸੇ 'ਚ ਕਿਸੇਜਾਨੀ ਨੁਕਸਾਨ ਬਚਾਅ ਰਿਹਾ ਹੈ। [caption id="attachment_485783" align="aligncenter" width="300"]Terrible Collision between PRTC bus and canter at Fuhara Chowk, Patiala ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ[/caption] ਦੱਸ ਦਈਏ ਬੀਤੇ ਦਿਨੀਂ ਪਟਿਆਲਾ ਦੇ ਥਾਪਰ ਚੌਂਕ ਵਿਖੇ ਵੀ ਦਰਦਨਾਕ ਸੜਕ ਹਾਦਸਾ ਵਾਪਰਿਆ ਸੀ ,ਜਿਸ ਵਿੱਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। -PTCNews


Top News view more...

Latest News view more...

PTC NETWORK