ਲੁਧਿਆਣਾ ਦੇ ਬੁੱਢੇਵਾਲ ਰੋਡ 'ਤੇ ਫੈਕਟਰੀ 'ਚ ਲੱਗੀ ਭਿਆਨਕ ਅੱਗ
ਲੁਧਿਆਣਾ: ਲੁਧਿਆਣਾ ਦੇ ਬੁੱਢੇਵਾਲ ਰੋਡ 'ਤੇ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀ ਹੋਈ ਹੈ।
ਅਪਡੇਟ ਜਾਰੀ....
ਇਹ ਵੀ ਪੜ੍ਹੋ:ਪ੍ਰਸ਼ਾਸਨ ਪਾਰਦਰਸ਼ੀ ਤੇ ਨਿਰਪੱਖ ਜ਼ਿਮਨੀ ਚੋਣ ਕਰਵਾਉਣ ਲਈ ਵਚਨਬੱਧ: ਰਿਟਰਨਿੰਗ ਅਫ਼ਸਰ
-PTC News