ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਦੇ ਦਸਤੇ 'ਤੇ ਅੱਤਵਾਦੀ ਹਮਲਾ, 5 ਜ਼ਖਮੀ
ਜੰਮੂ-ਕਸ਼ਮੀਰ: ਬਾਂਦੀਪੋਰਾ ਵਿੱਚ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਉੱਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ ਜਿਸ ਵਿੱਚ 5 ਜ਼ਖਮੀ ਹੋ ਗਏ ਹਨ। ਏਐਨਆਈ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਕਸ਼ਮੀਰ ਵਿੱਚ ਅੱਤਵਾਦੀਆਂ ਵੱਲੋਂ ਹਮੇਸ਼ਾ ਘੁਸਪੈਠ ਕੀਤੀ ਜਾਂਦੀ ਹੈ। ਪਾਕਿ ਵੱਲੋਂ ਹਮੇਸ਼ਾ ਕਸ਼ਮੀਰ ਵਿੱਚ ਵੰਡ ਪਾਓ ਨੀਤੀ ਨੂੰ ਵੜਾਵਾ ਦਿੱਤਾ ਜਾਂਦਾ ਰਿਹਾ ਹੈ। ਏਐਨਆਈ ਨੇ ਟਵੀਟ ਕਰਕੇ ਜੰਮੂ ਕਸ਼ਮੀਰ ਦੇ ਸੁਰੱਖਿਆ ਬਲਾਂ ਦੇ ਦਸਤੇ ਉੱਤੇ ਹਮਲਾ ਕਰਨ ਦੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ:ਭ੍ਰਿਸ਼ਟਾਚਾਰ ਮੁਕਤ ਪੰਜਾਬ ਸਿਰਜ ਕੇ ਪੰਜਾਬ ਨੂੰ ਬਚਾਉਣ ਦਾ ਪੂਰਾ ਯਤਨ ਕੀਤਾ ਜਾਵੇਗਾ - ਬਲਬੀਰ ਸਿੰਘ ਰਾਜੇਵਾਲ -PTC NewsJ&K | Terrorists attack a joint party of security forces in Bandipora, 5 persons injured; Details awaited: Jammu & Kashmir Police — ANI (@ANI) February 11, 2022