ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕਿਹਾ-ਕੇਂਦਰੀਕਰਨ ਕਿਸੇ ਹਾਲਤ 'ਚ ਨਹੀਂ ਹੋਣ ਦੇਵਾਂਗੇ
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ , ਇਸਦੀ ਇਤਿਹਾਸਿਕ ਅਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ, ਮਾਣਯੋਗ ਮੁੱਖਮੰਤਰੀ ਭਗਵੰਤ ਮਾਨ ਇਸ ਵਿਸ਼ੇ ‘ਤੇ ਪੂਰੀ ਤਰ੍ਹਾਂ ਗੰਭੀਰ ਹਨ ਅਤੇ ਅਸੀਂ ਇਸਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ।
ਮੀਤ ਹੇਅਰ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਿਕ ਅਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ।ਪੰਜਾਬ ਯੂਨੀਵਰਸਿਟੀ ਚੰਡੀਗੜ੍ਹ , ਸਾਡੀ ਮਾਣਮੱਤੀ ਸੰਸਥਾ ਹੈ , ਇਸਦੀ ਇਤਿਹਾਸਿਕ ਅਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ, ਮਾਣਯੋਗ ਮੁੱਖਮੰਤਰੀ @BhagwantMann ਜੀ ਅਤੇ ਪੰਜਾਬ ਸਰਕਾਰ ਇਸ ਵਿਸ਼ੇ ‘ਤੇ ਪੂਰੀ ਤਰਾਂ ਗੰਭੀਰ ਹੈ ਅਸੀਂ ਇਸਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ ।@OfficialPU — Gurmeet Singh Meet Hayer (@meet_hayer) June 12, 2022