ਕਰੋਨਾ ਹਲਾਤਾਂ 'ਤੇ ਅਦਾਕਾਰ ਨੇ ਘੇਰੀ ਕੇਂਦਰ , ਵਿਗੜਦੇ ਹਲਾਤਾਂ ਲਈ ਸਰਕਾਰ ਜ਼ਿੰਮੇਵਾਰ
ਦੇਸ਼ ਕੋਰੋਨਾ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ , ਹਰ ਰੋਜ਼ ਲੱਖਾਂ ਲੋਕ ਇਸ ਮਹਾਮਾਰੀ ਦੁਆਰਾ ਸੰਕਰਮਿਤ ਹੋ ਰਹੇ ਹਨ, ਜਦਕਿ` ਹਜ਼ਾਰਾਂ ਲੋਕ ਆਪਣੀ ਜਾਨ ਗੁਆ ਰਹੇ ਹਨ। ਅਜਿਹੀ ਸਥਿਤੀ ਵਿੱਚ ਬਾਲੀਵੁੱਡ ਦੀਆਂ ਕਈ ਨਾਮੀ ਸ਼ਖਸੀਅਤਾਂ ਆਪਣੇ ਪੱਧਰ ’ਤੇ ਦੇਸ਼ ਦੀ ਸਹਾਇਤਾ ਲਈ ਯੋਗਦਾਨ ਪਾ ਰਹੀਆਂ ਹਨ। ਇਸ ਦੇ ਨਾਲ ਹੀ ਦਿੱਗਜ ਅਦਾਕਾਰ ਅਨੁਪਮ ਖੇਰ ਵੀ ਇਸ ਸੂਚੀ ਵਿੱਚ ਸ਼ਾਮਲ ਹੋ ਗਏ ਹਨ ਜਿੰਨਾ ਨੇ ਬੀਤੇ ਦਿਨੀਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਡਾਕਟਰੀ ਉਪਕਰਣਾਂ ਦੀ ਸਪਲਾਈ ਲਈ ਪ੍ਰੋਜੈਕਟ ਹੈਲ ਇੰਡੀਆ ਦੀ ਸ਼ੁਰੂਆਤ ਕੀਤੀ।Read More :ਨੌਜਵਾਨ ਨੇ ਸ਼ਰੇਆਮ ਕੀਤਾ ਕੁੜੀ ਕਤਲ, ਲਾਸ਼ ‘ਤੇ ਪਿਸਤੌਲ ਰੱਖ ਹੋਇਆ ਫ਼ਰਾਰ