Sat, Apr 5, 2025
Whatsapp

ਦਿੱਲੀ ਪੁਲਿਸ ਦਾ ਕਿਸਾਨਾਂ 'ਤੇ ਤਸ਼ੱਦਦ, ਰੋਕਣ ਲਈ ਸੁੱਟੇ ਹੰਝੂ ਗੈਸ ਦੇ ਗੋਲੇ

Reported by:  PTC News Desk  Edited by:  Anish P -- January 26th 2021 12:39 PM -- Updated: January 26th 2021 12:53 PM
ਦਿੱਲੀ ਪੁਲਿਸ ਦਾ ਕਿਸਾਨਾਂ 'ਤੇ ਤਸ਼ੱਦਦ, ਰੋਕਣ ਲਈ ਸੁੱਟੇ ਹੰਝੂ ਗੈਸ ਦੇ ਗੋਲੇ

ਦਿੱਲੀ ਪੁਲਿਸ ਦਾ ਕਿਸਾਨਾਂ 'ਤੇ ਤਸ਼ੱਦਦ, ਰੋਕਣ ਲਈ ਸੁੱਟੇ ਹੰਝੂ ਗੈਸ ਦੇ ਗੋਲੇ

ਨਵੀਂ ਦਿੱਲੀ : ਦੇਸ਼ ਭਰ ‘ਚ ਅੱਜ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇੱਕ ਪਾਸੇ ਦਿੱਲੀ ਵਿੱਚ ਹਰ ਸਾਲ ਵਾਂਗ ਇਸ ਵਾਰ ਵੀ (Republic Day Parade) ਗਣਤੰਤਰ ਦਿਵਸ ਦੀ ਪਰੇਡ ਕੀਤੀ ਜਾ ਰਹੀ ਹੈ। ਓਥੇ ਹੀ ਦੂਜੇ ਪਾਸੇ ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਅੱਜ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਟਰੈਕਟਰ ਪਰੇਡ ਕੱਢ ਹਨ। ਇਸ ਪਰੇਡ ‘ਚ ਕਿਸਾਨੀ ਦੇ ਰਵਾਇਤੀ ਸਾਧਨਾਂ ਤੋਂ ਲੈ ਕੇ ਮਾਡਰਨ ਖੇਤੀ ਸੰਦਾਂ ਨਾਲ ਸਬੰਧਿਤ ਝਾਕੀਆਂ ਕੱਢੀਆਂ ਜਾ ਰਹੀਆਂ ਹਨ। https://www.youtube.com/watch?v=GHDIwcv7im0&feature=youtu.be PTC News


Top News view more...

Latest News view more...

PTC NETWORK