ਪੰਜਾਬ 'ਚ ਵਿਜੀਲੈਂਸ ਦੇ 12 ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ (2ਸਤੰਬਰ) : ਪੰਜਾਬ ਸਰਕਾਰ ਨੇ ਵਿਜੀਲੈਂਸ ਦੇ 12 ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਅਧਿਕਾਰੀਆਂ ਦੀ ਪੂਰੀ ਸੂਚੀ -
ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਣ ਤੋਂ ਹੁਣ ਤੱਕ ਅਨੇਕਾ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਇਹ ਵੀ ਪੜ੍ਹੋ:ਪੰਜਾਬ ਦੀ ਸ਼ਰਾਬ ਪਾਲਿਸੀ ਦੀ ਹੋਵੇ ਸੀਬੀਆਈ ਜਾਂਚ : ਮਜੀਠੀਆ
-PTC News