Thu, Mar 27, 2025
Whatsapp

ਹੈਵਾਨੀਅਤ ਦੀ ਹੱਦ ਕੀਤੀ ਪਾਰ, ਦਰਿੰਦਗੀ ਨਾਲ ਕੁੱਟਦਾ ਸੀ ਤੇ ਫੇਰ ਵੱਢਦਾ ਸੀ ਉਂਗਲਾਂ ਤੇ ਦੰਦੀਆਂ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ (ਦੇਖੋ ਵੀਡੀਓ)

Reported by:  PTC News Desk  Edited by:  Jashan A -- November 20th 2018 04:11 PM -- Updated: November 20th 2018 04:21 PM
ਹੈਵਾਨੀਅਤ ਦੀ ਹੱਦ ਕੀਤੀ ਪਾਰ, ਦਰਿੰਦਗੀ ਨਾਲ ਕੁੱਟਦਾ ਸੀ ਤੇ ਫੇਰ ਵੱਢਦਾ ਸੀ ਉਂਗਲਾਂ ਤੇ ਦੰਦੀਆਂ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ (ਦੇਖੋ ਵੀਡੀਓ)

ਹੈਵਾਨੀਅਤ ਦੀ ਹੱਦ ਕੀਤੀ ਪਾਰ, ਦਰਿੰਦਗੀ ਨਾਲ ਕੁੱਟਦਾ ਸੀ ਤੇ ਫੇਰ ਵੱਢਦਾ ਸੀ ਉਂਗਲਾਂ ਤੇ ਦੰਦੀਆਂ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ (ਦੇਖੋ ਵੀਡੀਓ)

ਹੈਵਾਨੀਅਤ ਦੀ ਹੱਦ ਕੀਤੀ ਪਾਰ, ਦਰਿੰਦਰਗੀ ਨਾਲ ਕੁੱਟਦਾ ਸੀ ਤੇ ਫੇਰ ਵੱਢਦਾ ਸੀ ਉਂਗਲਾਂ ਤੇ ਦੰਦੀਆਂ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ (ਦੇਖੋ ਵੀਡੀਓ),ਅਲੀਗੜ੍ਹ: ਨੌਰੰਗਾਬਾਦ 'ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀ ਵੀ ਹੈਰਾਨ ਹੋ ਜਾਓਗੇ। ਜਿਥੇ ਇੱਕ ਮਾਤਾ-ਪਿਤਾ ਦੇ ਉਸ ਸਮੇਂ ਹੋਸ਼ ਉਸ ਸਮੇਂ ਉੱਡ ਗਏ ਜਦੋਂ ਉਨ੍ਹਾਂ ਨੇ ਘਰ ਦੇ ਇਕ ਕਮਰੇ 'ਚ ਲੱਗੇ ਸੀ.ਸੀ.ਟੀ.ਵੀ. ਫੁਟੇਜ ਨੂੰ ਦੇਖਿਆ ਇਸ ਫੁਟੇਜ 'ਚ ਉਨ੍ਹਾਂ ਦੇਖਿਆ ਕਿ ਉਨ੍ਹਾਂ ਦੇ 7 ਸਾਲ ਦੇ ਬੱਚੇ ਦਾ ਟਿਊਸ਼ਨ ਟੀਚਰ ਉਸ ਨੂੰ ਬਹੁਤ ਬੁਰੀ ਤਰ੍ਹਾਂ ਕੁੱਟ ਰਿਹਾ ਹੈ। ਇਨ੍ਹਾਂ ਹੀ ਨਹੀਂ ਉਹ ਬੱਚੇ ਦੀਆਂ ਉਂਗਲੀਆਂ ਦੰਦਾਂ ਨਾਲ ਚੱਬ ਵੀ ਰਿਹਾ ਹੈ, ਜਿਸ ਤੋਂ ਬਾਅਦ ਬੱਚੇ ਦੇ ਮਾਤਾ ਪਿਤਾ ਨੇ ਨੇ ਟੀਚਰ ਖਿਲਾਫ ਹੱਤਿਆ ਦੀ ਕੋਸ਼ਿਸ਼ ਦੇ ਤਹਿਤ ਮਾਮਲਾ ਦਰਜ ਕਰਵਾਇਆ ਹੈ।ਦੱਸਣਯੋਗ ਹੈ ਕਿ ਆਪਣੇ ਬੇਟੇ ਨੂੰ ਪੜ੍ਹਾਉਣ ਲਈ ਕਮਲ ਸ਼ਰਮਾ (35) ਨਾਂ ਦੇ ਟੀਚਰ ਨੂੰ ਰੱਖਿਆ ਸੀ। ਜੋ ਉਸ ਨੂੰ ਵੱਖ ਵੱਖ ਵਿਸ਼ੇ ਪੜ੍ਹਾਉਂਦਾ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੇ ਬੇਟੇ ਨਾਲ ਹੋ ਰਹੇ ਦਰਿੰਦਗੀ ਦਾ ਵੀਡੀਓ ਪੋਸਟ ਕੀਤਾ ਤੇ ਆਪਣੇ ਬੱਚੇ ਲਈ ਨਿਆਂ ਦੀ ਮੰਗ ਕੀਤੀ।

ਸੋਸ਼ਲ ਮੀਡੀਆ 'ਚ ਵਾਇਰਲ ਇਸ ਵੀਡੀਓ 'ਚ ਦਿਖ ਰਿਹਾ ਹੈ ਕਿ ਬੱਚੇ ਦੇ ਹੱਥਾਂ 'ਚ ਦਰਦ ਹੋ ਰਿਹਾ ਹੈ। ਉਸ ਦੀਆਂ ਅੱਖਾਂ 'ਚ ਹੰਝੂ ਤੇ ਨੱਕ ਤੋਂ ਪਾਣੀ ਵੱਗ ਰਿਹਾ ਹੈ। ਉਥੇ ਹੀ ਇਸ ਮਾਮਲੇ 'ਚ ਪੁਲਿਸ ਦਾ ਕਹਿਣਾ ਹੈ ਕਿ ਇਸ ਟੀਚਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। —PTC News

Top News view more...

Latest News view more...

PTC NETWORK