Sun, Sep 29, 2024
Whatsapp

ਐਲਵਿਸ਼ ਯਾਦਵ-ਗਾਇਕ ਫਾਜ਼ਿਲਪੁਰੀਆ ਨੂੰ ਝਟਕਾ! ਈਡੀ ਨੇ ਜਾਇਦਾਦਾਂ ਤੇ ਬੈਂਕ ਖਾਤੇ ਕੀਤੇ ਜ਼ਬਤ

Written by  Dhalwinder Sandhu -- September 26th 2024 07:19 PM

ਈਡੀ ਨੇ ਯੂਟਿਊਬਰ ਐਲਵੀਸ਼ ਯਾਦਵ ਅਤੇ ਗਾਇਕ ਫਾਜ਼ਿਲਪੁਰੀਆ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਇਹ ਕਾਰਵਾਈ ਸੱਪ ਦੇ ਜ਼ਹਿਰ ਦੇ ਗੈਰ-ਕਾਨੂੰਨੀ ਵਪਾਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਉਸ ਦੀਆਂ ਜਾਇਦਾਦਾਂ ਪੀਐਮਐਲਏ ਦੀਆਂ ਧਾਰਾਵਾਂ ਤਹਿਤ ਜ਼ਬਤ ਕੀਤੀਆਂ ਗਈਆਂ ਹਨ।

Also Watch

PTC NETWORK