Fri, Sep 20, 2024
Whatsapp

ਪੰਜਾਬ ’ਚ ਬੱਸ ਮੁਲਾਜ਼ਮਾਂ ਵੱਲੋਂ ਐਲਾਨ, 21 ਅਕਤੂਬਰ ਤੋਂ ਬੱਸਾਂ ਰਹਿਣਗੀਆਂ ਬੰਦ, ਜਾਣੋ ਕਾਰਨ

Written by  Dhalwinder Sandhu -- September 19th 2024 12:28 PM

ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਇਸੇ ਤਹਿਤ ਬਠਿੰਡਾ ਵਿਖੇ ਵੀ ਪੰਜਾਬ ਸਰਕਾਰ ਖਿਲਾਫ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਪੀਆਰਟੀਸੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

Also Watch

PTC NETWORK