Sun, Sep 8, 2024
Whatsapp

Ladowal Toll Plaza News: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ

Written by  KRISHAN KUMAR SHARMA -- July 25th 2024 04:02 PM

ਕਿਸਾਨਾਂ ਵੱਲੋਂ ਲੁਧਿਆਣਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਲਾਇਆ ਧਰਨਾ ਲਗਾਤਾਰ ਜਾਰੀ ਹੈ। ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ NHAI ਆਹਮੋ-ਸਾਹਮਣੇ ਹੋ ਗਏ ਹਨ। ਕਿਸਾਨਾਂ ਵੱਲੋਂ ਵੱਡਾ ਇਕੱਠ ਕਰਨ ਦਾ ਵੀ ਐਲਾਨ ਕੀਤਾ ਗਿਆ।

Also Watch

PTC NETWORK