Thu, Oct 24, 2024
Whatsapp

Gurdaspur Punjabi Guy Death News : ਪੰਜਾਬੀ ਨੌਜਵਾਨ ਦੀ UAE ‘ਚ ਮੌਤ, ਪਰਿਵਾਰ ਕਰ ਰਿਹਾ ਮ੍ਰਿਤਕ ਦੇਹ ਦੀ ਮੰਗ

Written by  Dhalwinder Sandhu -- October 22nd 2024 01:57 PM

ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਵਿੰਦਰ ਆਪਣੇ ਪਰਿਵਾਰ ਲਈ ਰੋਜ਼ੀ ਰੋਟੀ ਕਮਾਉਣ ਲਈ 14 ਮਹੀਨੇ ਪਹਿਲਾਂ ਹੀ ਸ਼ਾਰਜਾਹ ਗਿਆ ਸੀ ਜਿਸ ਦੀ ਉੱਥੇ ਅਚਾਨਕ ਮੌਤ ਹੋ ਗਈ। ਇਸ ਘਟਨਾ ਮਗਰੋਂ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

Also Watch

PTC NETWORK