Mon, Sep 23, 2024
Whatsapp

ਕੈਨੇਡਾ ਤੋਂ ਮੰਦਭਾਗੀ ਖ਼ਬਰ, 23 ਸਾਲਾ ਪੰਜਾਬਣ ਦੀ ਬ੍ਰੇਨ ਹੈਮਰੇਜ਼ ਕਾਰਨ ਮੌਤ

Written by  Dhalwinder Sandhu -- September 22nd 2024 03:28 PM

ਨਾਭਾ ਬਲਾਕ ਦੇ ਪਿੰਡ ਪਾਲੀਆ ਖੁਰਦ ਦੀ ਰਹਿਣ ਵਾਲੀ 23 ਸਾਲਾ ਨਵਦੀਪ ਕੌਰ ਦੀਪੂ ਦੇ ਨਾਲ ਜਿੱਥੇ ਕਰੀਬ ਦੋ ਸਾਲ ਪਹਿਲਾਂ ਮਾਤਾ-ਪਿਤਾ ਨੇ ਆਪਣੀ ਧੀ ਨੂੰ ਬੇਟਾ ਬਣਾ ਕੇ ਬਾਹਰ ਭੇਜਿਆ ਸੀ ਕਿ ਉਹ ਆਪਣੇ ਪਰਿਵਾਰ ਦਾ ਸਹਾਰਾ ਬਣੇਗੀ। ਪਰ ਉਸ ਦੀ ਵਿਦੇਸ਼ੀ ਧਰਤੀ ਕੈਨੇਡਾ ਵਿਖੇ ਬਰੈਂਪਟਨ ਦੇ ਮੀਸਾਸਾਗਾ ਵਿੱਚ ਬ੍ਰੇਨ ਹੈਮਰਜ਼ ਦੇ ਨਾਲ ਮੌਤ ਹੋ ਗਈ ਹੈ।

Also Watch

PTC NETWORK