Thu, Oct 24, 2024
Whatsapp

ਪੰਜਾਬ 'ਚ ਜ਼ਿਮਨੀ ਚੋਣਾਂ ਲਈ Congress ਦੀ ਲਿਸਟ ਜਾਰੀ , Congress ਨੇ ਨਵੇਂ ਚਿਹਰਿਆਂ ’ਤੇ ਖੇਡਿਆ ਦਾਅ

Written by  Dhalwinder Sandhu -- October 23rd 2024 11:48 AM

ਪੰਜਾਬ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਵੱਖ ਵੱਖ ਪਾਰਟੀਆਂ ਵੱਲੋਂ ਆਪਣੋ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਕਾਂਗਰਸ ਪਾਰਟੀ ਵੱਲੋਂ ਚਾਰ ਹਲਕਿਆਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਵਾਰ ਕਾਂਗਰਸ ਪਾਰਟੀ ਨਵੇਂ ਚਿਹਰਿਆਂ ’ਤੇ ਦਾਅ ਖੇਡ ਰਹੀ ਹੈ।

Also Watch

PTC NETWORK