31 Jul, 2023

Drinking Water: ਜੇਕਰ ਤੁਸੀਂ ਵੀ ਪੀਂਦੇ ਹੋ ਜਿਆਦਾ ਪਾਣੀ ਤਾਂ ਹੋ ਜਾਓ ਸਾਵਧਾਨ !

ਬਹੁਤ ਜ਼ਿਆਦਾ ਪਾਣੀ ਗੁਰਦੇ ਵਿੱਚ ਆਰਜੀਨਾਈਨ ਵੈਸੋਪ੍ਰੇਸਿਨ ਦੇ ਪੱਧਰ ਨੂੰ ਪ੍ਰਭਾਵਿਤ ਕਰਦਾ ਹੈ।


Source: Google

ਬਹੁਤ ਜ਼ਿਆਦਾ ਪਾਣੀ ਪੀਣ ਨਾਲ ਤੁਹਾਡੇ ਸਰੀਰ ਵਿੱਚ ਸੋਜ ਆ ਸਕਦੀ ਹੈ। ਇਸ ਨੂੰ ਓਵਰਹਾਈਡ੍ਰੇਸ਼ਨ ਕਿਹਾ ਜਾਂਦਾ ਹੈ।


Source: Google

ਅਜਿਹੀ ਸਥਿਤੀ 'ਚ ਕੋਸ਼ਿਕਾਵਾਂ 'ਚ ਪਾਣੀ ਜਮ੍ਹਾ ਹੋਣ ਲੱਗਦਾ ਹੈ ਅਤੇ ਸਰੀਰ 'ਤੇ ਸੋਜ ਆਉਣ ਲੱਗਦੀ ਹੈ।


Source: Google

ਜ਼ਿਆਦਾ ਪਾਣੀ ਪੀਣ ਨਾਲ ਪੇਟ ਫੁੱਲਣ ਦੀ ਸਮੱਸਿਆ ਹੋ ਸਕਦੀ ਹੈ। ਇਸ ਦੇ ਨਾਲ ਹੀ ਉਲਟੀ, ਸਿਰ ਦਰਦ ਵਰਗੀਆਂ ਸ਼ਿਕਾਇਤਾਂ ਹੋ ਸਕਦੀਆਂ ਹਨ।


Source: Google

ਜ਼ਿਆਦਾ ਪਾਣੀ ਪੀਣ ਨਾਲ ਖੂਨ 'ਚ ਪਾਣੀ ਦਾ ਪੱਧਰ ਵਧ ਸਕਦਾ ਹੈ।


Source: Google

ਲੋੜ ਤੋਂ ਜਿਆਦਾ ਪਾਣੀ ਪੀਣ ਨਾਲ ਦਿਲ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ, ਜਿਸ ਕਾਰਨ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਸਕਦਾ ਹੈ।


Source: Google

ਕਈ ਲੋਕਾਂ ਨੂੰ ਜ਼ਿਆਦਾ ਪਾਣੀ ਪੀਣ ਦੀ ਆਦਤ ਹੁੰਦੀ ਹੈ। ਇਸ ਸਥਿਤੀ ਨੂੰ ਸਾਈਕੋਜੈਨਿਕ ਪੌਲੀਡਿਪਸੀਆ ਕਿਹਾ ਜਾਂਦਾ ਹੈ।


Source: Google

ਸਰੀਰ ’ਚ ਸਹੀ ਮਾਤਰਾ ’ਚ ਪਾਣੀ ਪਹੁੰਚਣ ਨਾਲ ਮਾਂਸਪੇਸ਼ੀਆਂ ’ਤੇ ਦਬਾਅ ਨਹੀਂ ਬਣਦਾ ਹੈ।


Source: Google

ਡਾਕਟਰਾਂ ਦੀ ਸਲਾਹ ਹੈ ਕਿ ਇੱਕ ਦਿਨ ’ਚ ਘੱਟ ਤੋਂ ਘੱਟ ਤਿੰਨ ਤੋਂ ਚਾਰ ਲੀਟਰ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ।


Source: Google

ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।


Source: Google

Garlic Power: 10 Surprising Benefits of Consuming it on Empty Stomach