29 Jul, 2023
Vegetarian ਲੋਕ ਆਪਣੇ ਨਾਸ਼ਤੇ ’ਚ ਸ਼ਾਮਲ ਕਰ ਸਕਦੇ ਹਨ ਇਹ 10 ਚੀਜ਼ਾਂ
ਨਾਸ਼ਤੇ ਵਿੱਚ ਦਹੀਂ ਖਾਣ ਨਾਲ ਸਾਡੀਆਂ ਅੰਤੜੀਆਂ ਸਿਹਤਮੰਦ ਰਹਿੰਦੀਆਂ ਹਨ ਅਤੇ ਸਾਡੀ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ।
Source: Google
ਪਨੀਰ ਭਾਰਤ ਵਿੱਚ ਪ੍ਰੋਟੀਨ ਦੇ ਮੁੱਖ ਸਰੋਤਾਂ ਵਿੱਚੋਂ ਇੱਕ ਹੈ। ਪਨੀਰ ਵਿੱਚ ਆਇਰਨ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਵੀ ਭਰਪੂਰ ਹੁੰਦਾ ਹੈ, ਜਿਸ ਕਾਰਨ ਇਹ ਪ੍ਰੋਟੀਨ ਨਾਲ ਭਰਪੂਰ ਨਾਸ਼ਤੇ ਲਈ ਇਕ ਵਧੀਆ ਵਿਕਲਪ ਹੈ।
Source: Google
ਮੂੰਗ ਦੀ ਦਾਲ ਵਿੱਚ ਚਰਬੀ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਪ੍ਰੋਟੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਇਹ ਪੇਟ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
Source: Google
ਬੀਨਜ਼ ਪ੍ਰੋਟੀਨ ਨਾਲ ਭਰਪੂਰ ਹੁੰਦੀ ਹੈ ਅਤੇ ਜੇਕਰ ਤੁਸੀਂ ਇਸ ਨੂੰ ਨਾਸ਼ਤੇ ਵਿੱਚ ਸ਼ਾਮਲ ਕਰਦੇ ਹੋ, ਤਾਂ ਤੁਹਾਨੂੰ ਦਿਨ ਭਰ ਭੋਜਨ ਦੀ ਕ੍ਰੇਵਿੰਗ ਨਹੀਂ ਹੋਵੇਗੀ।
Source: Google
ਦਲੀਆ ਖਾਣ ਨਾਲ ਇਹ ਤੁਹਾਡੇ ਪੇਟ ਨੂੰ ਸਹੀ ਰੱਖੇਗਾ ਅਤੇ ਤੁਹਾਡੀ ਪ੍ਰਤੀਰੋਧਕ ਸ਼ਕਤੀ ਨੂੰ ਵਧਾਏਗਾ।
Source: Google
ਮਸ਼ਰੂਮ 'ਚ ਮੌਜੂਦ ਫਾਈਬਰ, ਪੋਟਾਸ਼ੀਅਮ, ਵਿਟਾਮਿਨ ਸੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਦੇ ਹਨ ਤੇ ਇਹ ਤੁਹਾਡੇ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
Source: Google
ਸਵੇਰੇ ਖਾਲੀ ਪੇਟ ਕਾਜੂ ਅਤੇ ਬਦਾਮ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਸਰੀਰ ਨੂੰ ਵੀ ਊਰਜਾ ਮਿਲਦੀ ਹੈ।
Source: Google
ਤੁਸੀਂ ਨਾਸ਼ਤੇ ਵਿਚ ਸਫੇਦ ਪਾਸਤਾ ਖਾ ਸਕਦੇ ਹੋ ਅਤੇ ਜੇਕਰ ਤੁਸੀਂ ਇਸ ਨੂੰ ਹੋਰ ਸਿਹਤਮੰਦ ਬਣਾਉਣਾ ਚਾਹੁੰਦੇ ਹੋ ਤਾਂ ਇਸ ਵਿਚ ਬਹੁਤ ਸਾਰੀਆਂ ਸਬਜ਼ੀਆਂ ਦੀ ਵਰਤੋਂ ਕਰੋ।
Source: Google
ਹਰੇ ਮਟਰ 'ਚ ਫਾਈਬਰ ਅਤੇ ਪ੍ਰੋਟੀਨ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਖੂਨ 'ਚ ਸ਼ੂਗਰ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ।
Source: Google
ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
Source: Google
Delightful Sunday Morning: 10 Indian Breakfast Options to Savor