26 Jun, 2023

ਹਿਮਾਚਲ ‘ਚ ਮਾਨਸੂਨ ਦੀ ਪਹਿਲੀ ਬਰਸਾਤ ਨੇ ਮਚਾਈ ਤਬਾਹੀ, ਤੁਸੀਂ ਵੀ ਦੇਖੋ ਖੌਫਨਾਕ ਤਸਵੀਰਾਂ

ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਨੇ ਤਬਾਹੀ ਮਚਾਈ ਹੋਈ ਹੈ। ਪਿਛਲੇ ਕਈ ਘੰਟਿਆਂ 'ਚ ਕਾਫੀ ਨੁਕਸਾਨ ਹੋਇਆ ਹੈ।


Source: Google

ਹਿਮਾਚਲ ਪ੍ਰਦੇਸ਼ ‘ਚ ਮੀਂਹ ਕਾਰਨ ਮੰਡੀ ਜ਼ਿਲ੍ਹੇ ਵਿੱਚ ਪਿਛਲੇ 20 ਘੰਟਿਆਂ ਵਿੱਚ ਜ਼ਮੀਨ ਖਿਸਕਣ ਦੀ ਦੂਜੀ ਘਟਨਾ ਵਾਪਰੀ ਹੈ।


Source: Google

ਜ਼ਮੀਨ ਖਿਸਕਣ ਕਾਰਨ 2 ਨੈਸ਼ਨਲ ਹਾਈਵੇ ਸਮੇਤ 380 ਸੜਕਾਂ ਬੰਦ ਹਨ।


Source: Google

ਹਿਮਾਚਲ ਪ੍ਰਦੇਸ਼ 'ਚ ਪਿਛਲੇ 72 ਘੰਟਿਆਂ 'ਚ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ।


Source: Google

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।


Source: Google

ਬੱਦਲ ਫਟਣ ਕਾਰਨ ਆਏ ਹੜ੍ਹ ਕਾਰਨ ਸ਼ਿਮਲਾ, ਮੰਡੀ ਅਤੇ ਕੁੱਲੂ ਵਿੱਚ ਭਾਰੀ ਮੀਂਹ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ ਹੈ।


Source: Google

ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਅਜੇ ਵੀ ਬੰਦ ਹੈ। ਮਲਬਾ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਪਰ ਇਸ ਨੂੰ ਬਹਾਲ ਕਰਨ ਵਿੱਚ ਸਮਾਂ ਲੱਗੇਗਾ।


Source: Google

ਅੱਜ ਵੀ ਭਾਰੀ ਮੀਂਹ ਕਾਰਨ ਛੇ ਜ਼ਿਲ੍ਹਿਆਂ ਚੰਬਾ, ਕਾਂਗੜਾ, ਕੁੱਲੂ, ਸ਼ਿਮਲਾ, ਸਿਰਮੌਰ ਅਤੇ ਮੰਡੀ ਵਿੱਚ ਹੜ੍ਹ ਦੀ ਚਿਤਾਵਨੀ ਜਾਰੀ ਹੈ।


Source: Google

ਮੰਡੀ ਤੋਂ ਕੁੱਲੂ ਵਾਇਆ ਕਟੌਲਾ ਜਾਣ ਵਾਲੀ ਸੜਕ ਬੰਦ ਪਈ ਹੈ, ਇਸ ਨੂੰ ਖੋਲ੍ਹਣ ਦਾ ਕੰਮ ਵੀ ਚੱਲ ਰਿਹਾ ਹੈ।


Source: Google

ਹਿਮਾਚਲ ਪ੍ਰਦੇਸ਼ ‘ਚ ਸੂਬੇ ਵਿੱਚ ਕਈ ਥਾਈਂ ਮਕਾਨ ਅਤੇ ਵਾਹਨ ਪਾਣੀ ਵਿੱਚ ਰੁੜ੍ਹ ਗਏ।


Source: Google

10 mouth-watering snacks you must try in monsoon