logo
13 Jul, 2023

ਡਰਾ ਰਹੀ ਹੈ ਯਮੁਨਾ, ਡੁੱਬ ਰਹੀ ਹੈ ਦਿੱਲੀ!

ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਆਸਪਾਸ ਦੇ ਇਲਾਕਿਆਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ।


Source: google

NDRF ਦੀਆਂ ਟੀਮਾਂ ਲੋਕਾਂ ਅਤੇ ਜਾਨਵਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾ ਰਹੀਆਂ ਹਨ।


Source: google

ਹਰਿਆਣਾ ਦੇ ਹਥਨੀ ਕੁੰਡ ਬੈਰਾਜ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਦਿੱਲੀ ਵਿੱਚ ਯਮੁਨਾ ਦਾ ਪੱਧਰ ਸਵੇਰੇ 7 ਵਜੇ 208.46 ਮੀਟਰ ਮਾਪਿਆ ਗਿਆ।


Source: google

ਇਸ ਸਾਲ ਯਮੁਨਾ ਦੇ ਪਾਣੀ ਦਾ ਪੱਧਰ ਵਧਣ ਨਾਲ 45 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ।


Source: google

ਆਖਰੀ ਵਾਰ 1978 ਵਿੱਚ ਯਮੁਨਾ ਦੇ ਪਾਣੀ ਦਾ ਪੱਧਰ 207.49 ਦੇ ਆਸਪਾਸ ਮਾਪਿਆ ਗਿਆ ਸੀ।


Source: google

ਦਿੱਲੀ ਦੀ ਰਿੰਗ ਰੋਡ 'ਤੇ ਪਾਣੀ ਭਰ ਗਿਆ ਹੈ ਅਤੇ ਇਹ ਜਗ੍ਹਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੋਂ ਸਿਰਫ 500 ਮੀਟਰ ਦੀ ਦੂਰੀ 'ਤੇ ਹੈ।


Source: google

NDRF ਦੀਆਂ ਕਰੀਬ 12 ਟੀਮਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਰਾਹਤ ਕਾਰਜਾਂ 'ਚ ਲੱਗੀਆਂ ਹੋਈਆਂ ਹਨ।


Source: google

ਹੇਠਲੇ ਇਲਾਕਿਆਂ 'ਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ।


Source: google

10 Creative Tomato Alternatives to Elevate Your Dishes

Find out More..