27 Jun, 2023

ਆਈ.ਸੀ.ਸੀ ਵਿਸ਼ਵ ਕੱਪ 2023 ਦੇ ਸ਼ਡਿਊਲ ਦਾ ਹੋਇਆ ਐਲਾਨ, ਜਾਣੋ ਕਦੋਂ, ਕਿੱਥੇ ਅਤੇ ਕਿਸ ਨਾਲ ਹੋ ਰਿਹਾ ਮੈਚ

ਇਸ ਸਾਲ ਅਕਤੂਬਰ-ਨਵੰਬਰ 'ਚ ਭਾਰਤ 'ਚ ਹੋਣ ਵਾਲੇ ਆਈ.ਸੀ.ਸੀ ਕ੍ਰਿਕਟ ਵਿਸ਼ਵ ਕੱਪ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ।


Source: Google

ਵਿਸ਼ਵ ਕੱਪ 5 ਅਕਤੂਬਰ ਨੂੰ ਸ਼ੁਰੂ ਹੋਵੇਗਾ ਅਤੇ ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।


Source: Google

ਮੇਜ਼ਬਾਨ ਭਾਰਤ ਆਪਣਾ ਪਹਿਲਾ ਮੈਚ 8 ਅਕਤੂਬਰ ਨੂੰ ਚੇਨਈ ਵਿੱਚ ਆਸਟ੍ਰੇਲੀਆ ਖ਼ਿਲਾਫ਼ ਖੇਡੇਗਾ।


Source: Google

46 ਦਿਨ ਚੱਲਣ ਵਾਲੇ ਮੁਕਾਬਲੇ ਲਈ 10 ਸ਼ਹਿਰਾਂ ਦੇ ਸਟੇਡੀਅਮ ਚੁਣੇ ਗਏ ਹਨ।


Source: Google

ਇਹ ਮੈਚ ਹੈਦਰਾਬਾਦ, ਅਹਿਮਦਾਬਾਦ, ਧਰਮਸ਼ਾਲਾ, ਦਿੱਲੀ, ਚੇਨਈ, ਲਖਨਊ, ਪੁਣੇ, ਬੈਂਗਲੁਰੂ, ਮੁੰਬਈ ਅਤੇ ਕੋਲਕਾਤਾ 'ਚ ਹੋਣਗੇ।


Source: Google

ਇਸ ਵਿਸ਼ਵ ਕੱਪ ਵਿੱਚ ਕੁੱਲ 10 ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ਵਿਚੋਂ ਅੱਠ ਟੀਮਾਂ ਪਹਿਲਾਂ ਹੀ ਤੈਅ ਹੋ ਚੁੱਕੀਆਂ ਹਨ।


Source: Google

ਬਾਕੀ ਦੋ ਟੀਮਾਂ ਕੌਣ ਹੋਣਗੀਆਂ ਉਸ ਲਈ ਕੁਆਲੀਫਾਇਰ ਚੱਲ ਰਿਹਾ ਹੈ।


Source: Google

ਕੁਆਲੀਫਾਇੰਗ ਰਾਊਂਡ 9 ਜੁਲਾਈ ਨੂੰ ਪੂਰਾ ਹੋਵੇਗਾ, ਜਿਸ ਤੋਂ ਬਾਅਦ ਬਾਕੀ ਦੋ ਟੀਮਾਂ ਦਾ ਫੈਸਲਾ ਕੀਤਾ ਜਾਵੇਗਾ।


Source: Google

ਫਿਰ ਚੋਟੀ ਦੀਆਂ ਚਾਰ ਟੀਮਾਂ ਨਾਕਆਊਟ ਪੜਾਅ ਅਤੇ ਸੈਮੀਫਾਈਨਲ ਲਈ ਕੁਆਲੀਫਾਈ ਕਰਨਗੀਆਂ।


Source: Google

ਏਅਰ ਇੰਡੀਆ ਦੇ ਜਹਾਜ਼ 'ਚ ਇੱਕ ਯਾਤਰੀ ਨੇ ਫਿਰ ਤੋਂ ਕੀਤਾ ਪਿਸ਼ਾਬ